24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਕਾਲ ਅਕੈਡਮੀ ਦੀਆਂ ਲੜਕੀਆਂ ਨੇ ਫੁੱਟਬਾਲ ਟੂਰਨਾਮੈਂਟ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪਿਛਲੇ ਦਿਨੀਂ ਚੁੰਨੀ ਕਲਾਂ ਵਿਖੇ ਕਰਵਾਏ ਫੁੱਟਬਾਲ ਤੇ ਹਾਕੀ ਟੂਰਨਾਮੈਂਟ ਵਿੱਚ ਅਕਾਲ ਅਕੈਡਮੀ ਚੱਕ ਮੰਡੇਰ ਦੀਆਂ ਲੜਕੀਆਂ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਅਤੇ ਲੜਕਿਆਂ ਨੇ ਇੰਟਰ-ਜ਼ੋਨ ਹਾਕੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅਕੈਡਮੀ ਪੁੰਹਚਣ ‘ਤੇ ਉਕਤ ਟੀਮਾਂ ਦਾ ਪ੍ਰਿੰਸੀਪਲ ਮਨਿੰਦਰਪਾਲ ਕੌਰ ਸੰਧੂ ਨੇ ਜਿਥੇ ਹੌਸਲਾ ਅਫਜਾਈ ਕੀਤੀ, ਉਥੇ ਉਨ੍ਹਾ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆ ਲਈ ਖੇਡਾਂ ਵੀ ਜਰੂਰੀ ਹਨ।

ਅਜੀਤ ਡੈਸਕ 24-09-2026
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪਿਛਲੇ ਦਿਨੀਂ ਚੁੰਨੀ ਕਲਾਂ ਵਿਖੇ ਕਰਵਾਏ ਫੁੱਟਬਾਲ ਤੇ ਹਾਕੀ ਟੂਰਨਾਮੈਂਟ ਵਿੱਚ ਅਕਾਲ ਅਕੈਡਮੀ ਚੱਕ ਮੰਡੇਰ ਦੀਆਂ ਲੜਕੀਆਂ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਅਤੇ ਲੜਕਿਆਂ ਨੇ ਇੰਟਰ-ਜ਼ੋਨ ਹਾਕੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅਕੈਡਮੀ ਪੁੰਹਚਣ ‘ਤੇ ਉਕਤ ਟੀਮਾਂ ਦਾ ਪ੍ਰਿੰਸੀਪਲ ਮਨਿੰਦਰਪਾਲ ਕੌਰ ਸੰਧੂ ਨੇ ਜਿਥੇ ਹੌਸਲਾ ਅਫਜਾਈ ਕੀਤੀ, ਉਥੇ ਉਨ੍ਹਾ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆ ਲਈ ਖੇਡਾਂ ਵੀ ਜਰੂਰੀ ਹਨ। ਇਸ ਮੌਕੇ ਅਕੈਡਮੀ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਝੰਡੇਰਾਂ ਵਿਖੇ ਸ਼ਰਾਧ ਮੇਲਾ ਮਨਾਉਣ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਸੰਧਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।