ਪੰਜਾਬ ਸਰਕਾਰ ਢਾਡੀ ਦਿਲਬਰ ਤੇ ਢਾਡੀ ਸ਼ੌਂਕੀ ਦੀਆਂ ਯਾਦਗਾਰਾਂ ਪਹਿਲ ਦੇ ਆਧਾਰ ’ਤੇ ਬਣਾਵੇ-ਢਾਡੀ
ਮਜਾਰੀ/ਸਾਹਿਬਾ, 25 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਕਿਸੇ ਵੀ ਸਮਾਜ ਦੇ ਵਿਕਾਸ ਵਾਸਤੇ ਉਸ ਸਮਾਜ ਦੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੁੰਦਾ ਹੈ। ਜੇਕਰ ਦੇਖਿਆ ਜਾਵੇ ਤਾਂ ਇਸ ਖੇਤਰ ਵਿਚ ਢਾਡੀਆਂ ਦਾ ਯੋਗਦਾਨ ਬਹੁਤ ਜ਼ਿਆਦਾ ਉਭਰ ਕੇ ਸਾਹਮਣੇ ਆਉਂਦਾ ਹੈ।
ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੇ ਪ੍ਰਧਾਨ ਕਸ਼ਮੀਰ ਸਿੰਘ ਕਾਦਰ।
26-09-2026