04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਨਵਰ ਅਰੋੜਾ ਦਾ ਸਨਮਾਨ

ਨਵਾਂਸ਼ਹਿਰ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਨਵਰ ਅਰੋੜਾ ਕੰਸਲਟੈਂਟ ਤੋਂ ਐਮ. ਡੀ.

ਅਜੀਤ ਡੈਸਕ 04-10-2026
ਨਵਾਂਸ਼ਹਿਰ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਨਵਰ ਅਰੋੜਾ ਕੰਸਲਟੈਂਟ ਤੋਂ ਐਮ. ਡੀ. ਕਨਵਰ ਅਰੋੜਾ ਨੇ ਦੱਸਿਆ ਕਿ ਚੰਡੀਗੜ੍ਹ ਵਿਚ ਕਰਵਾਏ ਐਵਾਰਡ ਸਮਾਗਮ ਵਿਚ ਕਨਵਰ ਅਰੋੜਾ ਕੰਸਲਟੈਂਟ ਨੂੰ ‘ਐਕਸੀਲੈਂਸ ਇਨ ਓਵਰਸੀਜ਼ ਐਜੂਕੇਸ਼ਨ ਐਂਡ ਵਰਕ ਵੀਜ਼ਾ ਸਰਵਿਸ’ ਐਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕੰਪਨੀ ਪਿਛਲੇ ਲੰਬੇ ਸਮੇ ਤੋਂ ਸਟੱਡੀ ਵੀਜ਼ਾ ਵਰਕ ਵੀਜ਼ਾ ਵਿਜ਼ੀਟਰ ਟੂਰਿਸਟ ਵੀਜ਼ਾ ਦੀਆਂ ਸਰਵਿਸ ਪਾਰਦਰਸ਼ੀ ਤੇ ਇਮਾਨਦਾਰੀ ਨਾਲ ਦਿੰਦੀ ਆ ਰਹੀ ਹੈ। 17 ਸਾਲਾਂ ਤੋਂ ਕਨਵਰ ਅਰੋੜਾ ਆਪ ਇਸ ਫੀਲਡ ਵਿਚ ਮਾਹਿਰ ਹਨ ਅਤੇ ਹਜ਼ਾਰਾਂ ਹੀ ਵਿਅਕਤੀਆਂ ਦੇ ਸੁਪਨੇ ਵਿਦੇਸ਼ ਭੇਜ ਕੇ ਪੂਰੇ ਕਰ ਚੁੱਕੇ ਹਨ। ਪਹਿਲਾਂ ਵੀ ਕਈ ਨਾਮੀ ਹਸਤੀਆਂ ਵਲੋਂ ਕੰਪਨੀ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਇਸ ਵਾਰ ਪੰਜਾਬ ਦੇ ਰਾਜਪਾਲ ਵਲੋਂ ਸਨਮਾਨਿਤ ਕੀਤਾ ਗਿਆ ਜੋ ਕਿ ਕੰਪਨੀ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਵੇਲੇ ਜੇਕਰ ਕਿਸੇ ਵਿਦਿਆਰਥੀ ਨੇ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂ. ਕੇ., ਯੂਰਪ ਦੇ ਕਿਸੇ ਵੀ ਦੇਸ਼ ਪੜ੍ਹਨ ਜਾਣਾ ਹੋਵੇ ਤਾਂ ਅਪਲਾਈ ਕਰ ਸਕਦੇ ਹਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਦੇ ਨਾਂਅ ’ਤੇ ਪੰਜਾਬ ਨਾਲ ਕੀਤਾ ਜਾ ਰਿਹਾ ਹੈ ਵੱਡਾ ਧੋਖਾ-ਗੁਰਪ੍ਰੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।