05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਰੂਪ ਲਾਲ ਚੇਤਾ

ਬਹਿਰਾਮ, 4 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਸਾਬਕਾ ਸਰਪੰਚ ਰੂਪ ਲਾਲ ਚੇਤਾ ਸਕੱਤਰ ਐਸ.

ਅਜੀਤ ਡੈਸਕ 05-10-2026
ਬਹਿਰਾਮ, 4 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਸਾਬਕਾ ਸਰਪੰਚ ਰੂਪ ਲਾਲ ਚੇਤਾ ਸਕੱਤਰ ਐਸ. ਸੀ. ਵਿਭਾਗ ਪੰਜਾਬ ਨੇ ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਕੀਤਾ। ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਪਰਗਟ ਸਿੰਘ ਸਭ ਨੂੰ ਨਾਲ ਲੈ ਕੇ ਚਲਣਗੇ ਅਤੇ ਇਸ ਮਿਲੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇਸ ਮੌਕੇ ਅਮਨਦੀਪ ਸਿੰਘ ਗੁਰੂ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਕੁਲਵਰਨ ਸਿੰਘ ਗਿੱਲ ਬਲਾਕ ਪ੍ਰਧਾਨ ਬੰਗਾ, ਡਾ. ਨਿਰੰਜਨ ਪਾਲ, ਰਕੇਸ਼ ਕੁਮਾਰ, ਜਸਵਿੰਦਰ ਮੱਟੂ, ਕਰਮਵੀਰ ਸਿੰਘ ਬਲਾਕ ਯੂਥ ਪ੍ਰਧਾਨ, ਗਿਆਨ ਚੰਦ ਜਨਰਲ ਸਕੱਤਰ ਪੰਜਾਬ ਐਸ. ਸੀ. ਵਿਭਾਗ, ਰਣਜੀਤ ਸਿੰਘ ਵਾਈਸ ਪ੍ਰਧਾਨ ਬਲਾਕ ਬੰਗਾ, ਰਾਜਵਿੰਦਰ ਸਿੰਘ ਕੰਗਰੌੜ, ਸੁਖਦੇਵ ਸਿੰਘ ਚੇਤਾ, ਬਚਿੱਤਰ ਸਿੰਘ ਲਾਦੀਆਂ, ਜਰਨੈਲ ਸਿੰਘ ਕਟਾਰੀਆਂ, ਅਵਤਾਰ ਸਿੰਘ ਲਾਦੀਆਂ, ਜੋਗਾ ਸਿੰਘ ਕੰਗਰੌੜ, ਗੁਰਦਿਆਲ ਬੰਗੜ ਚੱਕ ਰਾਮੂੰ, ਡਾ. ਸ਼ਾਦੀ ਲਾਲ, ਮਹਿੰਦਰ ਪਾਲ ਕਟਾਰੀਆਂ, ਪ੍ਸ਼ੋਤਮ ਲਾਲ ਚੇਤਾ, ਤਰਲੋਕ ਸਿੰਘ ਕੰਗਰੌੜ, ਪਰਮਜੀਤ ਸਿੰਘ ਮੈਂਬਰ ਚੇਤਾ, ਰਸ਼ਪਾਲ ਸਿੰਘ ਪਾਲ, ਰਾਜਪਾਲ ਹੀਰਾ, ਸੋਮ ਦੱਤ, ਗੁਰਮੀਤ ਸਿੰਘ, ਗੁਰਨਾਮ ਚੰਦ ਸਰਪੰਚ, ਸ਼ਨੀ ਹੀਰ, ਹਰਬੰਸ ਲਾਲ, ਮੋਨੂ ਬਖਸ਼ੀ ਰਾਮ ਫੌਜੀ, ਬਲਦੇਵ ਸਿੰਘ ਨੰਬਰਦਾਰ, ਬਖਸ਼ੀਸ਼ ਸਿੰਘ ਗਿੱਲ, ਅਜਮੇਰ ਸਿੰਘ ਚੇਤਾ, ਗੁਰਮੇਲ ਸਿੰਘ ਵਿਰਕ, ਸੋਮਨਾਥ ਕਟਾਰੀਆਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।