ਪਿੰਡ ਕਰਾਵਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਰਾਵਰ ਤੋਂ ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਬੱਸ ਨੂੰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਰਵਾਨਾ ਕੀਤਾ।
ਅਜੀਤ ਡੈਸਕ
05-10-2026