11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਸਨਮਾਨ

ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਕਾਂਗਰਸ ਪਾਰਟੀ ਲਈ ਆਉਣ ਵਾਲੇ ਸਮੇਂ ਵਾਸਤੇ ਸ਼ੁੱਭ ਸੰਕੇਤ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਆਖੇ।

ਅਜੀਤ ਡੈਸਕ 11-10-2026
ਬਹਿਰਾਮ, 10 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਕਾਂਗਰਸ ਪਾਰਟੀ ਲਈ ਆਉਣ ਵਾਲੇ ਸਮੇਂ ਵਾਸਤੇ ਸ਼ੁੱਭ ਸੰਕੇਤ ਹੈ। ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਕਮਲਜੀਤ ਬੰਗਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਆਖੇ। ਉਪਰੰਤ ਉਨ੍ਹਾਂ ਨਵ-ਨਿਯੁਕਤ ਪੰਜਾਬ ਪ੍ਰਧਾਨ ਨੂੰ ਜਿਥੇ ਮੁਬਾਰਕਾਂ ਦਿੱਤੀਆ ਉਥੇ ਸਨਮਾਨ ਵਜੋਂ ਗੁਲਦਸਤਾ ਵੀ ਭੇਟ ਕੀਤਾ ਅਤੇ ਪਾਰਟੀ ਪ੍ਰਤੀ ਕੁੱਝ ਵਿਚਾਰਾਂ ਵੀ ਕੀਤੀਆਂ। ਉਨ੍ਹਾ ਹੋਰ ਕਿਹਾ ਕਿ 2027 ਵਿਚ ਕਾਂਗਰਸ ਹਾਈਕਮਾਨ, ਪੰਜਾਬ ਪ੍ਰਧਾਨ ਤੇ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਸੰਬੰਧੀ ਵੱਖ-ਵੱਖ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੀ ਨੀਂਹ ਰੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।