16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜਾਡਲਾ ਰਿਹਾ ਮੁਕੰਮਲ ਬੰਦ

ਜਾਡਲਾ, 15 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਬੰਦ ਦੇ ਸੱਦੇ ਨੂੰ ਕਸਬਾ ਜਾਡਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕਸਬੇ ਦਾ ਬਾਜ਼ਾਰ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।

ਅਜੀਤ ਡੈਸਕ 16-10-2026
ਜਾਡਲਾ, 15 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਬੰਦ ਦੇ ਸੱਦੇ ਨੂੰ ਕਸਬਾ ਜਾਡਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਕਸਬੇ ਦਾ ਬਾਜ਼ਾਰ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਦੁਕਾਨਾਂ ਤੋਂ ਲੈ ਕੇ ਨਿੱਜੀ ਸਕੂਲਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਤੱਕ ਬੰਦ ਦੇ ਅਸਰ ਹੇਠ ਰਹੀਆਂ। ਬੰਦ ਕਾਰਨ ਕਸਬੇ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਆਮ ਦਿਨਾਂ ਦੇ ਮੁਕਾਬਲੇ ਸੁੰਨ ਪਸਰੀ ਰਹੀ। ਲੋਕਾਂ ਵਲੋਂ ਕਤਲ ਦੀ ਘਟਨਾ ਪ੍ਰਤੀ ਰੋਸ ਪ੍ਰਗਟਾਉਂਦਿਆਂ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਗਿਆ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਮਜਾਰੀ ਵਿਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਜ਼ਿਲ੍ਹੇ ’ਚ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਵਿਸ਼ਾਲ ਧਰਨੇ ਤੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।