19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਨਸ਼ੇ ਦੇ ਸੌਦਾਗਰ ਬਹੁਤਾ ਚਿਰ ਜਿਊਣ ਨਹੀਂ ਦਿੰਦੇ-ਬੰਗਾ, ਭਰੋਲੀ

ਕਟਾਰੀਆਂ, 18 ਅਕਤੂਬਰ (ਪ੍ਰੇਮੀ ਸੰਧਵਾਂ)-ਮਾਨਸਾ ਜ਼ਿਲ੍ਹੇ ’ਚ ਪਿਛਲੇ ਦਿਨੀਂ ਸਮਾਜ ਸੇਵੀ ਭਾਈ ਪਰਵਿੰਦਰ ਸਿੰਘ ਝੋਨੇ ਦੇ ਬੇਰਹਿਮੀ ਨਾਲ ਹੋਏ ਕਤਲ ਦੀ ਘੋਰ ਨਿੰਦਾ ਕਰਦਿਆਂ ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਤੇ ਹਰਭਜਨ ਸਿੰਘ ਭਰੋਲੀ ਨੇ ਕਿਹਾ ਕਿ ਜੋ ਵੀ ਲੋਕਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਨਸ਼ੇ ਦੇ ਸੌਦਾਗਰ ਬਹੁਤਾ ਚਿਰ ਜਿਊਣ ਨਹੀਂ ਦਿੰਦੇ ਤੇ ਕਈ ਵਾਰੀ ਨਸ਼ਿਆਂ ਖ਼ਿਲਾਫ਼ ਜੰਗ ਲੜਨ ਵਾਲਿਆਂ ਨੂੰ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਣਾ ਪੈਂਦਾ ਹੈ ਜਾਂ ਆਪਣੀ ਜਾਨ ਤੋਂ ਹੱਥ ਧੋੜੇ ਪੈਂਦੇ ਹਨ ਪਰ ਇਤਿਹਾਸ ਗਵਾਹ ਹੈ ਕਿ ਜੋ ਵੀ ਨੇਕ ਇਨਸਾਨ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਉਸ ਨੂੰ ਕੀਤੇ ਜੁਲਮ ਦੀ ਸਜ਼ਾ ਜ਼ਰੂਰ ਭੁਗਤਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਤੇ ਉਸ ਦੇ ਸਾਥੀਆਂ ਨੂੰ ਵੀ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਅਜੀਤ ਡੈਸਕ 19-10-2026

ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਪਿੰਡ ਗੋਲੂ ਮਾਜਰਾ ਵਿਖੇ ਸਵਾਗਤ ਅਗਲੀ ਖ਼ਬਰ ਛੂਛੇਵਾਲ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।