26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਮਲ ਚੌਹਾਨ ਬਣੇ ਜ਼ਿਲ੍ਹਾ ਰੂਪਨਗਰ ਕਾਂਗਰਸ ਓ. ਬੀ. ਸੀ. ਵਿਭਾਗ ਦੇ ਪ੍ਰਧਾਨ

ਕਾਠਗੜ੍ਹ, 25 ਅਕਤੂਬਰ (ਕਲੇਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ.

ਸੁਰਿੰਦਰ ਛਿੰਦਾ ਰੈਲਮਾਜਰਾ 26-10-2026
ਕਾਠਗੜ੍ਹ, 25 ਅਕਤੂਬਰ (ਕਲੇਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿਭਾਗ ਵਲੋਂ ਕਮਲ ਚੌਹਾਨ ਨੂੰ ਜ਼ਿਲ੍ਹਾ ਰੂਪਨਗਰ (ਰੋਪੜ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕਾਂਗਰਸ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਲਈ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਕਮਲ ਚੌਹਾਨ ਨੂੰ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਾਈਕਮਾਨ ਨੇ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨ ਨਾਲ ਜੁੜੇ ਆਗੂ ’ਤੇ ਭਰੋਸਾ ਪ੍ਰਗਟ ਕੀਤਾ ਹੈ। ਸੁਰਿੰਦਰ ਛਿੰਦਾ ਰੈਲਮਾਜਰਾ ਨੇ ਕਿਹਾ ਕਿ ਕਮਲ ਚੌਹਾਨ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣ ਕੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ।
ਪਿਛਲੀ ਖ਼ਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਸੁਖਬੀਰ ਨਾਲ ਮੀਟਿੰਗ ਅਗਲੀ ਖ਼ਬਰ ਔਰਤਾਂ ਨੂੰ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਛਾਤੀ ਦੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ-ਐੱਸ. ਐੱਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।