28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ - ਡਾਕਟਰ ਨਛੱਤਰ ਪਾਲ

ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਲੀ ਉੱਚੀ ਵਿਖੇ ਮਨਾਇਆ ਗਿਆ ਅਤੇ ਮੂਰਤੀ ਪੂਜਾ ਕੀਤੀ ਗਈ। ਇਸ ਮੌਕੇ ’ਤੇ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਚਾਹੁੰਦੇ ਸਨ ਕਿ ਸਭ ਪੜ੍ਹ ਲਿਖ ਕੇ ਅੱਗੇ ਵੱਧਣ।

ਅਜੀਤ ਡੈਸਕ 28-10-2026
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਲੀ ਉੱਚੀ ਵਿਖੇ ਮਨਾਇਆ ਗਿਆ ਅਤੇ ਮੂਰਤੀ ਪੂਜਾ ਕੀਤੀ ਗਈ। ਇਸ ਮੌਕੇ ’ਤੇ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਚਾਹੁੰਦੇ ਸਨ ਕਿ ਸਭ ਪੜ੍ਹ ਲਿਖ ਕੇ ਅੱਗੇ ਵੱਧਣ। ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਣੀ ਚਾਹੀਦੀ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਜਾਫਰਪੁਰ, ਮੋਹਨ ਲਾਲ ਵਾਈਸ ਪ੍ਰਧਾਨ ਨਗਰ ਕੌਂਸਲ ਰਾਹੋਂ, ਗੁਰਮੁਖ ਨੌਰਥ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ, ਪਲਵਿੰਦਰ ਸੂਦ, ਹਰਬਿਲਾਸ, ਬੱਧਣ, ਮੁਕੇਸ਼ ਬਾਲੀ, ਰਾਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਮੰਗਲ ਰਾਮ, ਮਿਸਤਰੀ ਦਰਸ਼ਨ ਰਾਮ, ਸੋਨੀ ਸਰੋਆ, ਅਨੀਤਾ ਰਾਣੀ, ਬੇਬੀ, ਪੂਜਾ, ਛਿੰਦੋ, ਆਮਿਤ, ਬੱਗਾ, ਪਿਆਰਾ ਰਾਮ, ਰਾਹੁਲ,ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਮਵਰ ਕਵੀ ਗਿਆਨੀ ਹਰਨਾਮ ਸਿੰਘ ਜੋਸ਼ੀਲਾ ਨਹੀਂ ਰਹੇ ਅਗਲੀ ਖ਼ਬਰ ਕਾਠਗੜ੍ਹ ’ਚ ਮਨਾਇਆ ਗਿਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।