28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਘੁੰਮਣਾਂ, 27 ਅਕਤੂਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ’ਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਭਾਈਚਾਰਾ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਧਾਨ ਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।

ਅਜੀਤ ਡੈਸਕ 28-10-2026
ਘੁੰਮਣਾਂ, 27 ਅਕਤੂਬਰ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ’ਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵਾਲਮੀਕਿ ਭਾਈਚਾਰਾ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਧਾਨ ਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਪ੍ਰਬੰਧਕ ਕਮੇਟੀ ਵਲੋਂ ਕਿਸ਼ਨ ਦਾਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਮਨਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਜੀਵਨ ਸਿੰਘ, ਜੋਰਾਵਰ ਸਿੰਘ, ਗਾਇਕ ਨਿਰਮਲਜੀਤ, ਅਨਿਲ ਕੁਮਾਰ ਮੱਟੂ, ਪ੍ਰਿੰਸ ਮੱਟੂ, ਸੋਨੂੰ ਦੇਵੀ, ਜਗਦੀਸ਼ ਕੁਮਾਰ, ਸੁਨੀਤਾ ਰਾਣੀ, ਕੇਵਲ ਪ੍ਰਦੇਸੀ, ਰਜਨੀ, ਰੋਹਿਤ, ਬੀਰਬਲ, ਪਿਆਰਾ ਸਿੰਘ, ਓਮ ਪ੍ਰਕਾਸ਼ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵਲੋਂ ਪਿੰਡ ਕੰਗਣਾ ਬੇਟ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਸਮੂਹ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।