ਡਾ. ਭੂੰਬਲਾ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦੇ ਕੌਮੀ ਸਕੱਤਰ ਨਿਯੁਕਤ
ਨਵਾਂਸ਼ਹਿਰ, 28 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅਖਿਲ ਭਾਰਤੀ ਗੁੱਜਰ ਮਹਾਸਭਾ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੇਖੋਵਾਲ ਦੇ ਵਸਨੀਕ ਡਾ. ਨਰੇਸ਼ ਕੁਮਾਰ ਭੂੰਬਲਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਅਜੀਤ ਡੈਸਕ
29-10-2026