30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਧਾਨ ਸਭਾ ਬੰਗਾ ਰਿਜ਼ਰਵ ਤੋਂ ਕਾਂਗਰਸ ਹਾਈਕਮਾਨ ਲੋਕਲ ਉਮੀਦਵਾਰ ਨੂੰ ਹੀ ਚੋਣ ਮੈਦਾਨ ’ਚ ਉਤਾਰੇ-ਛਾਬੜਾ

ਕਟਾਰੀਆਂ, 29 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਪਰਵਿੰਦਰ ਕੁਮਾਰ ਛਾਬੜਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵਲੋਂ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਸੰਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਸਿਰਫ ਚੋਣ ਮੈਦਾਨ ਵਿਚ ਪਾਰਟੀ ਦੀ ਬਿਹਤਰੀ ਲਈ ਬੇਦਾਗ ਸੇਵਾਵਾਂ ਨਿਭਾ ਰਹੇ ਲੋਕਲ ਉਮੀਦਵਾਰ ਨੂੰ ਹੀ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕਰਨਾ ਚਾਹੀਦਾ ਹੈ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਰਾਹੁਲ ਆਦੋਆਣਾ ਦਾ ਸਤਨਾਮ ਜਲਾਲਪੁਰ ਨੇ ਕਰਵਾਇਆ ਮੂੰਹ ਮਿੱਠਾ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਰੱਕੜ ਤੇ ਜੋਸ਼ੀਲਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।