31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ

ਬਹਿਰਾਮ, 30 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਬਹੁਪੱਖੀ ਸ਼ਖ਼ਸੀਅਤ ਗੁਰਦੀਪ ਸਿੰਘ ਕੂਕਾ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਗਿੱਲ ਪਰਿਵਾਰ ਨਾਲ ਨਾਮਧਾਰੀ ਮੁਖੀ ਸਤਿਗੁਰੂ ਊਦੈ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 31-10-2026
ਬਹਿਰਾਮ, 30 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਬਹੁਪੱਖੀ ਸ਼ਖ਼ਸੀਅਤ ਗੁਰਦੀਪ ਸਿੰਘ ਕੂਕਾ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਗਿੱਲ ਪਰਿਵਾਰ ਨਾਲ ਨਾਮਧਾਰੀ ਮੁਖੀ ਸਤਿਗੁਰੂ ਊਦੈ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ, ਸੂਬਾ ਬਲਵਿੰਦਰ ਸਿੰਘ, ਜਿਨ੍ਹਾਂ ਵਿਚ ਸੂਬਾ ਬਲਵਿੰਦਰ ਸਿੰਘ ਭੈਣੀ ਸਾਹਿਬ, ਆਸਾ ਸਿੰਘ ਮੁੱਖ ਸੇਵਾਦਾਰ ਭੈਣੀ ਸਾਹਿਬ, ਤਰਲੋਕ ਸਿੰਘ ਨਾਮਧਾਰੀ, ਗੁਰਪ੍ਰੀਤ ਸਿੰਘ ਨਾਮਧਾਰੀ ਚੇਅਰਮੈਨ ਬਲਾਕ ਸੰਮਤੀ ਭੈਣੀ ਸਾਹਿਬ, ਤਰਲੋਕ ਸਿੰਘ ਨਾਮਧਾਰੀ, ਸੂਬਾ ਜਸਵੀਰ ਸਿੰਘ, ਵਿਕਰਮ ਸ਼ਰਮਾ ਰੈਸਲਿੰਗ ਕੋਚ, ਪਹਿਲਵਾਨ ਜਸਵੀਰ ਮੇਹਲੀ, ਕਮਲ ਕੋਚ, ਸ਼ੰਕਰ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸੰਜੀਵ ਕੁਮਾਰ ਮਿੰਟੂ ਭਾਜਪਾ ਮੰਡਲ ਬਲਾਚੌਰ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। ਸੰਯੁਕਤ ਕਿਸਾਨ ਮੋਰਚੇ ਵਲੋਂ ਗੰਨਾ ਮਿੱਲ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।