01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਜਾਰੇ ਵਾਲੇ ਦਾ ਸਾਲਾਨਾ ਜੋੜ ਮੇਲਾ 9 ਤੋਂ

ਘੁੰਮਣਾਂ, 31 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਖਲਵਾੜਾ ’ਚ ਦਰਬਾਰ ਪੀਰ ਬਾਬਾ ਅਬਦੁੱਲੇ ਸ਼ਾਹ ਸਯਦ ਮਜਾਰੇ ਵਾਲੇ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਸਾਈਂ ਬੱਗੀ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ, ਗ੍ਰਾਮ ਪੰਚਾਇਤ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 9 ਅਤੇ 10 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। 9 ਨਵੰਬਰ ਨੂੰ ਝੰਡੇ ਤੇ ਚਾਦਰ ਦੀ ਰਸਮ ਹੋਵੇਗੀ।

ਅਜੀਤ ਡੈਸਕ 01-11-2026
ਘੁੰਮਣਾਂ, 31 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਖਲਵਾੜਾ ’ਚ ਦਰਬਾਰ ਪੀਰ ਬਾਬਾ ਅਬਦੁੱਲੇ ਸ਼ਾਹ ਸਯਦ ਮਜਾਰੇ ਵਾਲੇ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਸਾਈਂ ਬੱਗੀ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ, ਗ੍ਰਾਮ ਪੰਚਾਇਤ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 9 ਅਤੇ 10 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। 9 ਨਵੰਬਰ ਨੂੰ ਝੰਡੇ ਤੇ ਚਾਦਰ ਦੀ ਰਸਮ ਹੋਵੇਗੀ। ਮਹਿਫਲੇ ਕਵਾਲ ’ਚ ਰਾਜ ਨਕਾਲ ਪਾਰਟੀ, ਕੁਲਦੀਪ ਰੁਹਾਨੀ ਭੁਲਾਰਾਈ ਵਾਲੇ, 10 ਨਵੰਬਰ ਨੂੰ ਗਾਇਕ ਧਰਮਵੀਰ ਨਦਾਨ ਕਵਾਲ, ਰਾਜ ਕੁਮਾਰ ਗੰਗੜ ਨਕਾਲ ਪਾਰਟੀ ਪ੍ਰੋਗਰਾਮ ਪੇਸ਼ ਕਰਨਗੇ। ਇਸ ਸੰਬੰਧੀ ਜਾਣਕਾਰੀ ਬਿੱਟੂ ਬੰਗਾ ਘੁੰਮਣ ਨੇ ਦਿੱਤੀ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ ਸਟੇਸ਼ਨ ਔੜ ਨੇ ਵਾਲੀਬਾਲ ਮੈਚ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸੀ. ਐੱਚ. ਓਜ਼ ਨਾਲ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।