02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਾਨਕਸਰ ਮਜਾਰੀ ਵਿਖੇ ਰੈਣ ਸਬਾਈ ਸਾਲਾਨਾ ਗੁਰਮਤਿ ਸਮਾਗਮ 4 ਤੋਂ

ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਅਤੇ ਬਾਬਾ ਕੁੰਦਨ ਸਿੰਘ ਜੀ ਨਾਨਕਸਰ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਤਿੰਨ ਰੈਣ ਸਬਾਈ ਸਲਾਨਾ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਠਾਠ ਮਜਾਰੀ (ਬਲਾਚੌਰ) ਵਿਖੇ 4,5 ਅਤੇ 6 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਰਾਤ 12 ਵਜੇ ਤੱਕ ਚੱਲਿਆ ਕਰਨਗੇ।

ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ। 02-11-2026
ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਅਤੇ ਬਾਬਾ ਕੁੰਦਨ ਸਿੰਘ ਜੀ ਨਾਨਕਸਰ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਤਿੰਨ ਰੈਣ ਸਬਾਈ ਸਲਾਨਾ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਠਾਠ ਮਜਾਰੀ (ਬਲਾਚੌਰ) ਵਿਖੇ 4,5 ਅਤੇ 6 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਰਾਤ 12 ਵਜੇ ਤੱਕ ਚੱਲਿਆ ਕਰਨਗੇ। ਜਿਸ ਵਿੱਚ ਪੰਥ ਦੇ ਮਹਾਨ ਕਥਾ ਵਾਚਕ, ਰਾਗੀ, ਢਾਡੀ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਨਗੇ। ਸੰਗਤਾਂ ਵਾਸਤੇ ਲੰਗਰ ਲਗਾਏ ਜਾਣਗੇ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਤਿੰਨ ਰਾਤਾਂ ਦੇ ਦੀਵਾਨ ਸੁਣ ਕੇ ਆਪਣਾ ਜੀਵਨ ਸਫਲ ਕਰੋ।
ਪਿਛਲੀ ਖ਼ਬਰ ਨੋਡਲ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਵਿਵਸਥਾ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੰਤੋਸ਼ ਕਟਾਰੀਆ ਨੂੰ ਬਲਾਚੌਰ ਤੋਂ ਟਿਕਟ ਮਿਲਣ ’ਤੇ ਸੁਰਿੰਦਰ ਸੀਂਹਮਾਰ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।