04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿੱਖਿਆ ਦਾ ਫਲ ਹਮੇਸ਼ਾ ਹੀ ਮਿੱਠਾ ਹੁੰਦਾ ਹੈ-ਪਰਮਜੀਤ, ਭਗਵਾਨ

ਕਟਾਰੀਆਂ, 3 ਨਵੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਆਪਣੀਆਂ ਬੇਦਾਗ ਸੇਵਾਵਾਂ ਨਿਭਾ ਰਹੇ ਲੈਕ. ਪਰਮਜੀਤ ਸਿੰਘ ਫਗਵਾੜਾ ਤੇ ਸਿੱਖਿਆ ਸ਼ਾਸ਼ਤਰੀ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਦੀਆਂ ਬੇਸ਼ਕ ਜੜ੍ਹਾਂ ਕੌੜੀਆਂ ਹੁੰਦੀਆਂ ਹਨ ਪਰ ਇਸ ਦਾ ਫਲ ਹਮੇਸ਼ਾ ਹੀ ਮਿੱਠਾ ਹੁੰਦਾ ਹੈ।

ਅਜੀਤ ਡੈਸਕ 04-11-2026
ਕਟਾਰੀਆਂ, 3 ਨਵੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਆਪਣੀਆਂ ਬੇਦਾਗ ਸੇਵਾਵਾਂ ਨਿਭਾ ਰਹੇ ਲੈਕ. ਪਰਮਜੀਤ ਸਿੰਘ ਫਗਵਾੜਾ ਤੇ ਸਿੱਖਿਆ ਸ਼ਾਸ਼ਤਰੀ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਦੀਆਂ ਬੇਸ਼ਕ ਜੜ੍ਹਾਂ ਕੌੜੀਆਂ ਹੁੰਦੀਆਂ ਹਨ ਪਰ ਇਸ ਦਾ ਫਲ ਹਮੇਸ਼ਾ ਹੀ ਮਿੱਠਾ ਹੁੰਦਾ ਹੈ। ਕਿਉਂਕਿ ਜਿਹੜੇ ਲੋਕ ਸਿੱਖਿਆ ਤੋਂ ਵਾਂਝੇ ਰਹਿ ਕੇ ਜੇਠ ਹਾੜ੍ਹ ਦੀਆਂ ਧੁੱਪਾਂ ਅਤੇ ਸਰਦੀ ਦੀਆਂ ਬਰਫੀਲੀਆਂ ਹਵਾਵਾਂ ਵਿੱਚ ਮਿਹਨਤ ਮਜ਼ਦੂਰੀ ਕਰਦੇ ਹਨ ਉਨ੍ਹਾਂ ਲਈ ਸਿੱਖਿਆ ਦੀਆਂ ਜੜ੍ਹਾਂ ਕੌੜੀਆਂ ਹੁੰਦੀਆਂ ਹਨ। ਕਿਉਂਕਿ ਜੇਕਰ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਕਿਸੇ ਸਰਕਾਰੀ ਨੌਕਰੀ ਨੂੰ ਪ੍ਰਾਪਤ ਕਰਦੇ ਤਾਂ ਉਨ੍ਹਾਂ ਲਈ ਸਿੱਖਿਆ ਦਾ ਫਲ ਸ਼ਹਿਦ ਵਾਂਗ ਮਿੱਠਾ ਹੋਣਾ ਸੀ।
ਪਿਛਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਵਿਰੋਧ ’ਚ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ’ਚ 4 ਦਿਨਾਂ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।