ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੋਵੇਗੀ ਪਹਿਲ-ਸੋਨੂੰ ਆਦੋਆਣਾ
ਟੱਪਰੀਆਂ ਖੁਰਦ, 4 ਨਵੰਬਰ (ਬੂਥਗੜ੍ਹੀਆ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਤੇ ਜਨ ਆਧਾਰ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਸਮੇਂ ’ਚ ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ।
ਮੀਤ ਪ੍ਰਧਾਨ ਓ.ਬੀ.ਸੀ ਮੋਰਚਾ ਸੰਦੀਪ ਭਾਟੀਆ।
05-11-2026