05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਚੌ. ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਭਲਕੇ-ਮਕਸੂਦਪੁਰ

ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ 6 ਨਵੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਤੇ ਸੀਨੀਅਰ ਮਹਿਲਾ ਆਗੂ ਚੌ. ਮੀਨਾ ਸੂੰਢ ਦੀ ਅਗਵਾਈ ’ਚ ਹਲਕੇ ਦੇ ਸਾਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਬੰਗਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ।

ਅਜੀਤ ਡੈਸਕ 05-11-2026
ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ 6 ਨਵੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਤੇ ਸੀਨੀਅਰ ਮਹਿਲਾ ਆਗੂ ਚੌ. ਮੀਨਾ ਸੂੰਢ ਦੀ ਅਗਵਾਈ ’ਚ ਹਲਕੇ ਦੇ ਸਾਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਬੰਗਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ। ਇਸ ਸੰਬੰਧੀ ਹਰਬੰਤ ਸਿੰਘ ਮਕਸੂਦਪੁਰ ਤੇ ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ। ਉਪਰੰਤ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਭਾਈ ਸਾਹਿਬ ਵਲੋਂ ਅਰਦਾਸ ਕੀਤੀ ਜਾਵੇਗੀ ।
ਪਿਛਲੀ ਖ਼ਬਰ ਕਰਮਜੀਤ ਸਿਘ ਬਿੱਟੂ ਵਲੋਂ ਬੰਗਾ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਦਆਵੇਦਾਰੀ ਪੇਸ਼ ਅਗਲੀ ਖ਼ਬਰ ‘ ਆਪ’ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।