ਡਾ. ਹਰਭਜਨ ਸਿੰਘ ਕਰਨਾਣਾ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ
ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸੀਪਲ ਡਾਕਟਰ ਹਰਭਜਨ ਸਿੰਘ ਕਰਨਾਣਾ ਪਦਮ ਵਿਭੂਸ਼ਣ ਅਤੇ ਉੱਘੇ ਸਿੱਖਿਆ ਸ਼ਾਸ਼ਤਰੀ ਦੇ ਮਾਤਾ ਜੀ ਸ੍ਰੀਮਤੀ ਸੁਰਜੀਤ ਕੌਰ ਅਚਨਚੇਤ ਪ੍ਰਲੋਕ ਸਿਧਾਰ ਗਏ। ਇਲਾਕੇ ਦੀਆਂ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਅਜੀਤ ਡੈਸਕ
07-11-2026