08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿਆਸੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਨਗਰ ਕੌਂਸਲ ਬੰਗਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਜਸਵਿੰਦਰ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਬੰਗਾ ਸਰਕਲ ਦਾ ਚੌਥੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਜਸਵਿੰਦਰ ਸਿੰਘ ਮਾਨ ਵੱਲੋਂ ਉਹਨਾਂ ਨੂੰ ਸਰਕਲ ਬੰਗਾ ਦਾ ਚੌਥੀ ਵਾਰ ਪ੍ਰਧਾਨ ਨਿਯੁਕਤ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਡਾਕਟਰ ਸਤਵਿੰਦਰ ਪਾਲ ਬਿੱਟੂ ਹਲਕਾ ਇੰਚਾਰਜ ਬੰਗਾ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਲਈ ਦਿਨ ਰਾਤ ਸਮਰਪਿਤ ਹਨ ਅਤੇ ਉਹ ਹੁਣ ਹੋਰ ਜਿਆਦਾ ਸਖ਼ਤ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ।

ਅਜੀਤ ਡੈਸਕ 08-11-2026
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿਆਸੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਨਗਰ ਕੌਂਸਲ ਬੰਗਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਜਸਵਿੰਦਰ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਬੰਗਾ ਸਰਕਲ ਦਾ ਚੌਥੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਜਸਵਿੰਦਰ ਸਿੰਘ ਮਾਨ ਵੱਲੋਂ ਉਹਨਾਂ ਨੂੰ ਸਰਕਲ ਬੰਗਾ ਦਾ ਚੌਥੀ ਵਾਰ ਪ੍ਰਧਾਨ ਨਿਯੁਕਤ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਡਾਕਟਰ ਸਤਵਿੰਦਰ ਪਾਲ ਬਿੱਟੂ ਹਲਕਾ ਇੰਚਾਰਜ ਬੰਗਾ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਲਈ ਦਿਨ ਰਾਤ ਸਮਰਪਿਤ ਹਨ ਅਤੇ ਉਹ ਹੁਣ ਹੋਰ ਜਿਆਦਾ ਸਖ਼ਤ ਮਿਹਨਤ ਨਾਲ ਪਾਰਟੀ ਲਈ ਕੰਮ ਕਰਨਗੇ। ਉਨ੍ਹਾਂ ਦੇ ਪ੍ਰਧਾਨ ਨਿਯੁਕਤ ਹੋਣ ’ ਤੇ ਸਤਨਾਮ ਸਿੰਘ ਲਦੀਆਂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਤਿੰਦਰ ਸਿੰਘ ਮਾਨ, ਨਵਦੀਪ ਸਿੰਘ ਅਨੋਖਰਵਾਲ, ਇਕਬਾਲ ਸਿੰਘ ਬਾਜਵਾ, ਹਿੰਮਤ ਤੇਜਪਾਲ, ਵਿੱਕੀ ਖੋਸਲਾ, ਸੁਖਜਿੰਦਰ ਸਿੰਘ ਮਾਨ, ਉਂਕਾਰ ਸਿੰਘ ਕਾਰੀ ਸਰਪੰਚ, ਅਮਰਜੀਤ ਸਿੰਘ ਮਾਨ, ਰਾਮਜੀਤ ਸਿੰਘ, ਹੈਪੀ ਕਲੇਰਾਂ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਤੇ ਬਲਵਿੰਦਰ ਕੁਮਾਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਚੇਤ ਰਾਮ ਰਤਨ ਦੀ ਬੰਗਾ ਹਲਕੇ ਤੋਂ ਭਾਜਪਾ-ਉਮੀਦਵਾਰ ਦੀ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।