08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਉਸਮਾਨਪੁਰ, 7 ਨਵੰਬਰ (ਸੰਦੀਪ ਮਝੂਰ) - ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਐਮ. ਡੀ ਸਤੀਸ਼ ਕੁਮਾਰ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

ਅਜੀਤ ਡੈਸਕ 08-11-2026
ਉਸਮਾਨਪੁਰ, 7 ਨਵੰਬਰ (ਸੰਦੀਪ ਮਝੂਰ) - ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਐਮ. ਡੀ ਸਤੀਸ਼ ਕੁਮਾਰ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਅਤੇ ਸਟਾਫ ਵਲੋਂ ਸੁੰਦਰ ਰੰਗੋਲੀ ਬਣਾਈ ਗਈ। ਇਸ ਮੌਕੇ ਸਤੀਸ਼ ਕੁਮਾਰ ਅਤੇ ਪ੍ਰਿੰ. ਸਤਵਿੰਦਰ ਪਾਲ ਸਿੰਘ ਸੰਧੂ ਨੇ ਬੱਚਿਆਂ ਨੂੰ ਦੀਵਾਲੀ ਦੇ ਮਹੱਤਵ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੀਨ ਦੀਵਾਲੀ ਮਨਾਉਣ ਬਾਰੇ ਅਪੀਲ ਕੀਤੀ। ਇਸ ਮੌਕੇ ਜਗੀਰ ਸਿੰਘ, ਮਮਤਾ, ਰਾਜਵਿੰਦਰ ਕੌਰ, ਕਾਜਲ, ਮੀਨਾ, ਜਸਵਿੰਦਰ ਕੌਰ, ਸਰੋਜ ਬਾਲਾ, ਗੁਰਲਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਮੀਨਾ ਕੁਮਾਰੀ, ਰਿਤਿਕਾ, ਆਸ਼ਾ ਰਾਣੀ, ਪੂਜਾ ਰਾਣੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਭਾਟੀਆ ਸੋਨੂੰ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਉਸਮਾਨਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।