ਸਰਕਾਰੀ ਆਈ.ਟੀ.ਆਈ. ਦੇ ਕੱਚੇ ਇੰਸਟ੍ਰਕਟਰਾਂ ਨੇ ਮਨਾਈ ਕਾਲੀ ਦੀਵਾਲੀ
ਮਜਾਰੀ/ਸਾਹਿਬਾ, 9 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਸੂਬੇ ਦੀਆਂ ਸਰਕਾਰੀ ਆਈ. ਟੀ.
ਆਈ. ਟੀ. ਆਈ. ਸਾਹਿਬਾ ਵਿਖੇ ਗੱਲਬਾਤ ਕਰਦੇ ਹੋਏ ਇੰਸਟਰਕਟਰ। ਤਸਵੀਰ : ਨਿਰਮਲਜੀਤ ਸਿੰਘ ਚਾਹਲ
10-11-2026