13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜੱਬੋਵਾਲ ਦਾ ਛਿੰਝ ਮੇਲਾ ਭਲਕੇ

ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜਬੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਐਨ. ਆਰ.

ਅਜੀਤ ਡੈਸਕ 13-11-2026
ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜਬੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਪਿੰਡ ਵਾਸੀਆਂ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਕੱਲ 14 ਨਵੰਬਰ ਨੂੰ ਪਿੰਡ ਦੀ ਗਰਾਊਂਡ ’ਚ ਭਾਰੀ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ’ਚ ਸਿਰਫ ਸੱਦੇ ਹੋਏ ਅਖਾੜਿਆਂ ਦੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ, ਇਹ ਜਾਣਕਾਰੀ ਸਮੂਹ ਪ੍ਰਬੰਧਕ ਕਮੇਟੀ ਨੇ ਦਿੱਤੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਹਸਪਤਾਲ ਵਿਖੇ 15 ਦਿਨਾ ਆਪ੍ਰੇਸ਼ਨ ਤੇ ਜਾਂਚ ਕੈਂਪ 16 ਤੋਂ ਅਗਲੀ ਖ਼ਬਰ ਭਰਾ ਤੇ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।