18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਜਾਵਲਪੁਰ ਦੇ ਸਾਬਕਾ ਸਰਪੰਚ ਚੂਹੜ ਸਿੰਘ ਨਹੀਂ ਰਹੇ, ਸਸਕਾਰ ਭਲਕੇ

ਮਜਾਰੀ/ਸਾਹਿਬਾ, 17 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਜਾਵਲਪੁਰ ਦੇ ਸਾਬਕਾ ਸਰਪੰਚ ਚੂਹੜ ਸਿੰਘ ਜੋ ਬਿਮਾਰ ਰਹਿਣ ਕਾਰਨ ਡੀ. ਐਮ.

ਅਜੀਤ ਡੈਸਕ 18-11-2026
ਮਜਾਰੀ/ਸਾਹਿਬਾ, 17 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਜਾਵਲਪੁਰ ਦੇ ਸਾਬਕਾ ਸਰਪੰਚ ਚੂਹੜ ਸਿੰਘ ਜੋ ਬਿਮਾਰ ਰਹਿਣ ਕਾਰਨ ਡੀ. ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਦਾਖਲ ਸਨ। ਬੀਤੇ ਦਿਨ ਆਪਣੀ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਆਉਣ ਤੋਂ ਬਾਅਦ 19 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਸਜਾਵਲਪੁਰ (ਨੇੜੇ ਮਜਾਰੀ) ਦੀ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ। ਇਹ ਜਾਣਕਾਰੀ ਕਵਨਜੋਤ ਸਿੰਘ ਸਜਾਵਲਪੁਰ ਨੇ ਦਿੱਤੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਬੀਬੀ ਚਰਨ ਕੌਰ ਝੰਡੇਰ ਕਲਾਂ ਅਗਲੀ ਖ਼ਬਰ ਪੰਜਾਬ ਸੂਬੇ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰਦੇ ਹਨ-ਸੰਦੀਪ ਹਨੀ ਟੌਂਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।