26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ 2027 ਦੀਆਂ ਚੋਣਾਂ ਦੇ ਨਤੀਜੇ ਹੋਣਗੇ ਚੰਗੇ-ਚੇਤਾ

ਘੁੰਮਣਾਂ, 25 ਨਵੰਬਰ (ਮਹਿੰਦਰਪਾਲ ਸਿੰਘ)-ਪੰਜਾਬ ’ਚ 2027 ਦੀਆਂ ਚੋਣਾਂ ਨੂੰ ਲੈ ਕੇ ਜੋ ਅਕਾਲੀ ਭਾਜਪਾ ਦਾ ਗਠਜੋੜ ਬਣਿਆ ਹੈ ਉਸ ਨਾਲ ਦੋਵਾਂ ਪਾਰਟੀਆਂ ਦਾ ਵੋਟ ਬੈਂਕ ਦੱਸੇਗਾ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਦੇਵ ਸਿੰਘ ਚੇਤਾ ਨੇ ਪ੍ਰਗਟ ਕਰਦਿਆਂ ਕਹੇ।

ਅਜੀਤ ਡੈਸਕ 26-11-2026
ਘੁੰਮਣਾਂ, 25 ਨਵੰਬਰ (ਮਹਿੰਦਰਪਾਲ ਸਿੰਘ)-ਪੰਜਾਬ ’ਚ 2027 ਦੀਆਂ ਚੋਣਾਂ ਨੂੰ ਲੈ ਕੇ ਜੋ ਅਕਾਲੀ ਭਾਜਪਾ ਦਾ ਗਠਜੋੜ ਬਣਿਆ ਹੈ ਉਸ ਨਾਲ ਦੋਵਾਂ ਪਾਰਟੀਆਂ ਦਾ ਵੋਟ ਬੈਂਕ ਦੱਸੇਗਾ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਦੇਵ ਸਿੰਘ ਚੇਤਾ ਨੇ ਪ੍ਰਗਟ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਵੀ ਗਠਜੋੜ ਮਜਬੂਤ ਰਿਹਾ ਹੈ ਇਸ ਨਾਲ ਵਿਰੋਧੀਆਂ ਦੇ ਚਿਹਰੇ ਮੁਰਝਾ ਗਏ ਹਨ। ਇਸ ਗੱਠਜੋੜ ਨਾਲ ਚੋਣਾਂ ਦੇ ਨਤੀਜੇ ਸਾਰਥਕ ਹੋਣਗੇ, ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਜਾਣ ਦਾ ਮੁੜ ਰਾਹ ਪੱਧਰਾ ਹੋਵੇਗਾ। ਪੰਜਾਬ ਦੇ ਲੋਕ ਸਮਝਦਾਰ ਹਨ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ ਤੇ ਅਕਾਲੀ ਭਾਜਪਾ ਦੀ ਪੰਜਾਬ ‘ਚ ਸਰਕਾਰ ਬਣੇਗੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਆਪਸੀ ਗੱਠਜੋੜ ਦੋਵਾਂ ਪਾਰਟੀਆਂ ਲਈ ਵਾਰਦਾਨ ਸਾਬਿਤ ਹੋਵੇਗਾ-ਸੋਨੂੰ ਭਾਟੀਆ ਅਗਲੀ ਖ਼ਬਰ ਗੁੱਗਾ ਮਾੜੀ ਦਰਬਾਰ ਸ਼ੇਖ਼ੂਪੁਰ ਬਾਗ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।