ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਪ੍ਰਿੰ. ਨਛੱਤਰ ਸਿੰਘ ਸੁੰਮਨ
ਔੜ, 26 ਨਵੰਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦਾ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿੱਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ।
ਅਜੀਤ ਡੈਸਕ
27-11-2026