ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਤੋਂ ਆਪਣੀ ਮੂਲ ਪੰਥਕ ਸੋਚ ਤੇ ਸੰਘਰਸ਼ੀ ਰਾਹ 'ਤੇ ਲਿਆਉਣ ਦੀ ਲੋੜ-ਪੰਜੋਲੀ, ਜਸਟਿਸ ਨਿਰਮਲ ਸਿੰਘ, ਚੰਦੂਮਾਜਰਾ, ਪੂਨੀਆ
ਅਜੀਤ ਡੈਸਕ
13-02-2026
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਚਰਨਜੀਤ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਸੁਰਜੀਤ ਸਿੰਘ ਚਨਾਰਥਲ, ਮਨਜੀਤ ਸਿੰਘ, ਹਰਮੇਲ ਸਿੰਘ ਰੰਘੇੜਾ, ਜਗਦੀਪ ਸਿੰਘ, ਲਖਬੀਰ ਸਿੰਘ, ਦਲਵਾਰਾ ਸਿੰਘ, ਭੁਪਿੰਦਰ ਸਿੰਘ, ਸਤਵੰਤ ਸਿੰਘ, ਬਲਵੀਰ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਪਰਵਿੰਦਰ ਸਿੰਘ, ਸਤਵਿੰਦਰ ਸਿੰਘ, ਗੁਰਵਿੰਦਰ ਸਿੰਘ, ਜੱਸਾ ਸਿੰਘ, ਮੀਤਾ ਸਿੰਘ, ਗੁਰਜੰਟ ਸਿੰਘ, ਦਿਆਲ ਸਿੰਘ, ਗੁਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਬਾਵਾ ਸਿੰਘ ਵੀ ਸ਼ਾਮਿਲ ਸਨ |