19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ

ਅਜੀਤ ਡੈਸਕ 15-02-2026
ਬਸੀ ਪਠਾਣਾਂ, 14 ਫਰਵਰੀ (ਐਚ.ਐਸ.ਗੌਤਮ)-ਪਿੰਡ ਨੌਗਾਵਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ¢ ਸਮਾਗਮ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀ ਪੰਚਾਇਤ ਵਲੋਂ ਮਨਪ੍ਰੀਤ ਸਿੰਘ ਹੈਪੀ, ਦੀਵਲ ਕੁਮਾਰ ਹੈਰੀ, ਅਮਰਿੰਦਰ ਪਾਲ ਸਿੰਘ ਸੋਨੂੰ, ਸਿਮਰਨਜੀਤ ਸਿੰਘ ਜਾਟਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸਰਪੰਚ ਗੁਰਜੀਤ ਸਿੰਘ ਸੇਠੀ ਤੇ ਜਸਪਿੰਦਰ ਸਿੰਘ ਨੌਗਾਵਾਂ ਨੇ ਕਿਹਾ ਕਿ ਸਮਾਜ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕੌਂਸਲਰ ਹੈਪੀ ਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕੀਤਾ ਗਿਆ ਹੈ¢ ਇਸ ਮੌਕੇ ਸੁਰਜੀਤ ਸਿੰਘ, ਫ਼ਤਹਿ ਸਿੰਘ, ਬਲਵੀਰ ਸਿੰਘ, ਮੇਜਰ ਸਿੰਘ, ਗੁਰਮੇਲ ਸਿੰਘ, ਬਹਾਦਰ ਸਿੰਘ, ਸਾਹਿਬ ਸਿੰਘ, ਜੋਬਨਪ੍ਰੀਤ ਸਿੰਘ, ਨਰਿੰਦਰ ਕੌਰ, ਗੁਰਮੀਤ ਕੌਰ, ਨਸੀਬ ਕੌਰ, ਨਛੱਤਰ ਕੌਰ, ਦਲਜੀਤ ਕੌਰ, ਸਨਦੀਪ ਕੌਰ ਹਾਜ਼ਰ ਸਨ¢
ਪਿਛਲੀ ਖ਼ਬਰ ਸੰਘੋਲ 'ਚ ਮਹਾਂਸ਼ਿਵਰਾਤਰੀ ਮੌਕੇ 16 ਨੂੰ ਭੰਡਾਰਾ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।