19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸੰਘੋਲ 'ਚ ਮਹਾਂਸ਼ਿਵਰਾਤਰੀ ਮੌਕੇ 16 ਨੂੰ ਭੰਡਾਰਾ

ਅਜੀਤ ਡੈਸਕ 15-02-2026
ਸੰਘੋਲ, 14 ਫਰਵਰੀ (ਪਰਮਵੀਰ ਸਿੰਘ)-ਮਹਾਂਸ਼ਿਵਰਾਤਰੀ ਦੇ ਮੌਕੇ 'ਤੇ ਸ਼ਿਵ ਪਾਰਵਤੀ ਮੰਦਰ ਖੂਹ ਵਾਲਾ ਚੌਂਕ ਸੰਘੋਲ ਵਿਖੇ ਭੰਡਾਰਾ 16 ਫਰਵਰੀ ਨੂੰ ਕਰਵਾਇਆ ਜਾਵੇਗਾ¢ ਜਾਣਕਾਰੀ ਸਾਂਝੀ ਕਰਦਿਆਂ ਸੁਖਦੇਵ ਕੁਮਾਰ ਭਟਨਾਗਰ ਨੇ ਦੱਸਿਆ ਕਿ ਦੁਕਾਨਦਾਰ ਯੂਨੀਅਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਮੌਕੇ ਭਜਨ ਕੀਰਤਨ ਉਪਰੰਤ ਛੋਲੇ-ਪੂਰੀਆਂ, ਖੀਰ ਆਦਿ ਦਾ ਲੰਗਰ ਸ਼ਰਧਾਲੂਆਂ ਨੂੰ ਅਤੁੱਟ ਵਰਤਾਇਆ ਜਾਵੇਗਾ¢
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮੈਂਟਲ ਹੈਲਥ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।