'ਆਪ' ਦੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਜੀ.ਪੀ. ਨੇ ਵਾਰਡ ਨੰ. 14 'ਚ ਕੀਤੀ ਮੀਟਿੰਗ
ਵਾਰਡ ਨੰ.14 'ਚ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਐਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਅਤੇ ਹੋਰ | ਅਜੀਤ ਤਸਵੀਰ
<br/>
19-02-2026