16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਦੇ ਬਰੀ ਹੋਣ ਨਾਲ ਹੋਈ ਸੱਚਾਈ ਦੀ ਜਿੱਤ-ਵਿਧਾਇਕ ਦੇਵ ਮਾਨ

ਅਜੀਤ ਡੈਸਕ 01-03-2026
ਭਾਦਸੋਂ, 28 ਫਰਵਰੀ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਹੋਰ ਆਪ ਲੀਡਰਾਂ ਦੇ ਬਰੀ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਆਖਿਆ ਹੈ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ¢ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਸ਼ਰਾਬ ਘੁਟਾਲੇ ਦੇ ਸੰਬੰਧ ਵਿਚ ਠੀਕ ਝੂਠਾ ਕੇਸ ਪਵਾ ਕੇ ਜੇਲ੍ਹ ਦੇ ਵਿੱਚ ਸੁੱਟਿਆ ਗਿਆ ਸੀ¢ ਉਸ ਦੀ ਲੜਾਈ ਲੜਦਿਆਂ ਹੋਇਆ ਮਾਨਯੋਗ ਅਦਾਲਤ ਵਲੋਂ ਉਹਨਾਂ ਨੂੰ ਬਰੀ ਕਰ ਦਿੱਤਾ ਗਿਆ ਹੈ¢ ਜਿਸ ਨਾਲ ਆਮ ਆਦਮੀ ਪਾਰਟੀ ਵਿਚ ਬੜੀ ਹੀ ਖੁਸ਼ੀ ਪਾਈ ਜਾ ਰਹੀ ਹੈ ¢ਜਿਸ ਨਾਲ ਹਮੇਸ਼ਾ ਸੱਚਾਈ ਦੇ ਰਾਹ ਤੇ ਚਲਦਿਆਂ ਹੋਇਆਂ ਜਿੱਤ ਪ੍ਰਾਪਤ ਕੀਤੀ¢ ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਇਸ ਫੈਸਲੇ ਨਾਲ ਭਾਜਪਾ ਦੀ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋਇਆ ਹੈ¢ ਤੇ ਉਸ ਨੂੰ ਮੂੰਹ ਦੀ ਖਾਣੀ ਪਈ ਹੈ¢ ਵਿਧਾਇਕ ਨਾਭਾ ਨੇ ਅੱਗੇ ਕਿਹਾ ਕਿ ਸੱਚ ਪਰੇਸ਼ਾਨ ਹੋ ਸਕਦਾ ਹੈ, ਪਰੰਤੂ ਹਾਰ ਨਹੀਂ ਸਕਦਾ¢ ਉਨ੍ਹਾਂ ਕਿਹਾ ਮਾਨਯੋਗ ਅਦਾਲਤ ਦਾ ਸਵਾਗਤਯੋਗ ਫੈਸਲਾ ਹੈ¢
ਪਿਛਲੀ ਖ਼ਬਰ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਟੀਮ ਨੂੰ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ 'ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।