21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਅਮਨ ਲਾਡਪੁਰ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 08-03-2026
ਅਮਲੋਹ, 7 ਮਾਰਚ (ਕੇਵਲ ਸਿੰਘ)-ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਕਾਂਗਰਸ ਪਾਰਟੀ ਦੇ ਆਗੂ ਅਮਨ ਲਾਡਪੁਰ ਵਲੋਂ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਡਾ. ਅਮਰ ਸਿੰਘ ਨੇ ਅਮਨ ਲਾਡਪੁਰ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਲਾਡਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਆਪਣੇ ਪਿੰਡ ਅਤੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਹੈ | ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਵੀ ਕੀਤੀ | ਇਸ ਮੌਕੇ ਡਾ. ਅਮਰ ਸਿੰਘ ਨੇ ਹਰ ਸੰਭਵ ਸਹਿਯੋਗ ਦੇਣ
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਨੂੰ ਹਰ ਮਨੁੱਖ ਤੱਕ ਪਹੁੰਚਾਉਣ ਦੀ ਲੋੜ-ਗਿਆਨੀ ਜਰਨੈਲ ਸਿੰਘ ਅਗਲੀ ਖ਼ਬਰ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।