31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 12-04-2026
ਅਮਲੋਹ, 11 ਅਪ੍ਰੈਲ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਦਾ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਨੇ ਕਿਹਾ ਕਿ ਜੋ ਸਨਮਾਨ ਅੱਜ ਉਨ੍ਹਾਂ ਨੂੰ ਵੈੱਲਫੇਅਰ ਸੁਸਾਇਟੀ ਵਲੋਂ ਦਿੱਤਾ ਗਿਆ ਹੈ, ਉਹ ਉਨ੍ਹਾਂ ਨੂੰ ਹਮੇਸ਼ਾ ਯਾਦ ਰਹੇਗਾ | ਉਨ੍ਹਾਂ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕੈਸ਼ੀਅਰ ਗਗਨ ਗੁਪਤਾ, ਕੁਲਦੀਪ ਸਿੰਘ ਮਛਰਾਏ, ਪਰਮਿੰਦਰ ਸਿੰਘ ਨੀਟਾ ਸੰਧੂ, ਪੰਚਾਇਤ ਅਫ਼ਸਰ ਬਲਪਿੰਦਰ ਸਿੰਘ ਹੈਪੀ, ਹਰਬੰਸ ਸਿੰਘ ਬਡਾਲੀ, ਬਲਦੇਵ ਸਿੰਘ ਘੁਟੀਂਡ, ਰੇਸ਼ਮ ਸਿੰਘ ਵਿਰਕ, ਅਮਰੀਕ ਸਿੰਘ ਟਿੱਬੀ, ਡਾ. ਅਮਰੀਕ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਸੁਖਦੇਵ ਸਿੰਘ ਬੈਣੀ, ਕੇਸਰ ਸਿੰਘ, ਅਵਤਾਰ ਸਿੰਘ ਅਤੇ ਸਾਹਿਬਪ੍ਰੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਮਨਾਇਆ ਵਿਸ਼ਵ ਰਚਨਾਤਮਿਕਤਾ ਅਤੇ ਨਵੀਨਤਾ ਦਿਵਸ ਅਗਲੀ ਖ਼ਬਰ ਸ੍ਰੀ ਸ਼ੀਤਲਾ ਮਾਤਾ ਮੰਦਿਰ ਕਮੇਟੀ ਵਲੋਂ ਸੰਗਤਾਂ ਨੂੰ ਧਰਮ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਗੰਗਾ ਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।