04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨੇ ਮਨਪ੍ਰੀਤ ਸਿੰਘ ਪੱਤਰਕਾਰ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 19-04-2026
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਅਜੀਤ ਅਖ਼ਬਾਰ ਦੇ ਪੱਤਰਕਾਰ ਮਨਪ੍ਰੀਤ ਸਿੰਘ ਦੇ ਦਾਦੀ ਅਮਰ ਕੌਰ ਲੰਮੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਸਨ, ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਤੇ ਮਾਸਟਰ ਸਤਵੰਤ ਸਿੰਘ ਨੇ ਦੁੱਖ ਸਾਂਝਾ ਕੀਤਾ | ਜਿਨ੍ਹਾਂ ਨੇ ਮਾਤਾ ਜੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ | ਇਸ ਤੋਂ ਇਲਾਵਾ ਰੁਪਿੰਦਰ ਸਿੰਘ ਹੈਪੀ ਵਿਧਾਇਕ ਬਸੀ ਪਠਾਣਾਂ, ਨਿਰਮਲ ਸਿੰਘ ਐਸ.ਐਸ. ਚੇਅਰਮੈਨ, ਮਹਿੰਦਰ ਸਿੰਘ ਮੋਰਿੰਡਾ, ਮੈਨੇਜਰ ਨਵਜੋਤ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਰਇੰਦਰ ਸਿੰਘ ਲਿਬੜਾ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਜਸਵਿੰਦਰ ਸਿੰਘ ਗਰੇਵਾਲ, ਰਾਜਬੀਰ ਸਿੰਘ ਗਰੇਵਾਲ, ਜੈਕਿਸ਼ਨ ਕਸ਼ਿਅਪ, ਭੁਪਿੰਦਰ ਸਿੰਘ ਕੈਨੇਡਾ, ਐਸ.ਡੀ.ਓ. ਦਵਿੰਦਰ ਸਿੰਘ, ਪ੍ਰਧਾਨ ਬੂਟਾ ਸਿੰਘ, ਕੁਲਵੰਤ ਸਿੰਘ ਢਿੱਲੋਂ, ਸੁਨੀਲ ਪੁਰੀ, ਗੁਰਮੁੱਖ ਸਿੰਘ ਕਾਲੇਵਾਲ, ਪਰਮਜੀਤ ਸਿੰਘ ਹਰੀਪੁਰ ਨੇ ਦੁੱਖ ਸਾਂਝਾ ਕੀਤਾ | ਸਵ. ਮਾਤਾ ਅਮਰ ਕੌਰ ਦਾ ਨਮਿਤ ਭੋਗ 21 ਅਪ੍ਰੈਲ 2026 ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਭਾਈ ਜੀਵਨ ਸਿੰਘ ਬਾੜ੍ਹਾ ਸਰਹਿੰਦ ਵਿਖੇ ਪਵੇਗਾ |

ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਮੌਕੇ ਕਰਵਾਇਆ ਵਿਸ਼ੇਸ਼ ਸੈਮੀਨਾਰ <br/> ਅਗਲੀ ਖ਼ਬਰ ਗਊ ਸੇਵਾ ਸਮਿਤੀ ਨੇ ਗਊ ਪੂਜਾ ਕਰਕੇ ਮਨਾਇਆ ਮੱਸਿਆ ਦਾ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।