22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਰਬਨ ਅਸਟੇਟ 'ਚੋਂ ਸਕੂਟਰੀ ਚੋਰੀ

ਅਜੀਤ ਡੈਸਕ 29-04-2026
ਪਟਿਆਲਾ, 28 ਅਪ੍ਰੈਲ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਫ਼ੇਜ਼-2 'ਚ ਇਕ ਰੈਸਟੋਰੈਂਟ ਦੇ ਬਾਹਰ ਖੜ੍ਹੀ ਸਕੂਟਰੀ ਕੋਈ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਗੋਵਿੰਦਮੀਤ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 8 ਅਪ੍ਰੈਲ ਨੂੰ ਸਕੂਟਰੀ ਉਤਮ ਰੈਸਟੋਰੈਂਟ ਦੇ ਬਾਹਰ ਖੜ੍ਹੀ ਕੀਤੀ ਸੀ | ਜਦੋਂ ਉਹ ਥੋੜ੍ਹੇ ਸਮੇਂ ਬਾਅਦ ਬਾਹਰ ਆਇਆ ਤਾਂ ਸਕੂਟਰੀ ਉੱਥੇ ਨਹੀਂ ਮਿਲੀ | ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪਿੰਡ ਖਾਸਪੁਰ ਦੇ ਗਰੀਬ ਪਰਿਵਾਰ ਦੀਆਂ ਤਿੰਨ ਮੱਝਾਂ ਚੋਰੀ ਅਗਲੀ ਖ਼ਬਰ ਸਵ. ਜਸਵੰਤ ਸਿੰਘ ਘੁੰਮਣ ਦੀਆਂ ਅਸਥੀਆਂ ਦਬਾ ਕੇ ਲਗਾਇਆ ਫਲਦਾਰ ਬੂਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।