13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨਾਬਾਲਗ ਲੜਕਾ ਭੇਦਭਰੇ ਹਾਲਾਤ 'ਚ ਲਾਪਤਾ

ਅਜੀਤ ਡੈਸਕ 01-05-2026
ਪਟਿਆਲਾ, 30 ਅਪ੍ਰੈਲ (ਮਨਦੀਪ ਸਿੰਘ ਖਰੌੜ)-ਤਿ੍ਪੜੀ ਦਾ ਰਹਿਣ ਵਾਲਾ ਇਕ 17 ਸਾਲਾ ਨੌਜਵਾਨ ਘਰੋਂ ਆਪਣੇ ਦੋਸਤ ਦੇ ਘਰ ਗਿਆ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਮੁੜਿਆ | ਇਸ ਸੰਬੰਧੀ ਲੜਕੇ ਦੀ ਪਿਤਾ ਮੁਕੇਸ਼ ਰਾਮ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਦੋਸਤ ਦੇ ਘਰ ਜਾ ਰਿਹਾ ਹੈ ਪਰ ਉਹ ਸ਼ਾਮ ਤੱਕ ਵਾਪਸ ਨਹੀਂ ਮੁੜਿਆ ਤਾਂ ਉਨ੍ਹਾਂ ਲੜਕੇ ਦੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਵੀ ਪਤਾ ਨਹੀਂ ਲੱਗਾ | ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਤੰਗ-ਕੁਲਜੀਤ ਸਿੰਘ ਨਾਗਰਾ ਅਗਲੀ ਖ਼ਬਰ ਬੰਗਾ ਦੇ ਐੱਚ. ਆਰ. ਇਲੈਕਟ੍ਰਾਨਿਕਸ ਪਲਾਜ਼ਾ ਵਿਖੇ ਗਾਹਕਾਂ ਦੀ ਜੁੜੀ ਭਾਰੀ ਭੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।