ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਇੰਟਰ ਹਾਊਸ ਕ੍ਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ
ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਇੰਟਰ ਹਾਊਸ ਕ੍ਰਾਸ ਕੰਟਰੀ ਦੌੜ ਮੁਕਾਬਲਿਆਂ 'ਚ ਸ਼ਾਮਿਲ ਵਿਦਿਆਰਥੀ ਤੇ ਸਨਮਾਨਿਤ ਕਰਦੇ ਪ੍ਰਬੰਧਕ | ਅਜੀਤ ਤਸਵੀਰ
<br/>
01-05-2026
ਸੀਨੀਅਰ ਲੜਕੀਆਂ ਵਿਚ ਸਾਹਿਬਜੋਤ ਵੀਰ ਨੇ ਪਹਿਲਾ, ਸੀਰਤ ਨੇ ਦੂਜਾ ਅਤੇ ਵਰਿੰਦਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਹਾਊਸ ਨਤੀਜਿਆਂ ਵਿਚ ਗਾਂਧੀ ਹਾਊਸ 19 ਅੰਕਾਂ ਨਾਲ ਪਹਿਲੇ, ਪਟੇਲ ਹਾਊਸ ਦੂਜੇ ਅਤੇ ਟੈਗੋਰ ਹਾਊਸ ਤੀਜੇ ਸਥਾਨ 'ਤੇ ਰਹੇ | ਸਕੂਲ ਦੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਅਨੁਸ਼ਾਸਨ ਪੈਦਾ ਕਰਦੇ ਹਨ | ਇਸ ਮੌਕੇ 'ਤੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹਾਊਸ ਮਾਸਟਰਾਂ ਨੇ ਮੁਕਾਬਲੇ ਨੂੰ ਸੁਚੱਜੇ ਢੰਗ ਨਾਲ ਸੰਪੰਨ ਕਰਨ ਵਿਚ ਅਹਿਮ ਭੂਮਿਕਾ ਨਿਭਾਈ | ਸਕੂਲ ਪ੍ਰਬੰਧਕਾਂ ਨੇ ਇਸ ਸਫਲ ਆਯੋਜਨ ਲਈ ਸਭ ਨੂੰ ਵਧਾਈ ਦਿੱਤੀ |