17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਾਮ ਹਸਪਤਾਲ ਖਮਾਣੋਂ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਅਜੀਤ ਡੈਸਕ 14-05-2026
ਖਮਾਣੋਂ, 13 ਮਈ (ਜੋਗਿੰਦਰ ਪਾਲ)-ਰਾਮ ਹਸਪਤਾਲ ਖਮਾਣੋਂ ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਸੰਚਾਲਕ ਡਾ. ਰਣਜੀਤ ਸਿੰਘ ਖਟਰਾਓ ਵਲੋਂ ਹਸਪਤਾਲ ਵਿਚ ਕੰਮ ਕਰਨ ਵਾਲੀਆਂ ਨਰਸਾਂ ਨੂੰ ਨਰਸਿੰਗ ਦਿਵਸ 'ਤੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਨਰਸਿੰਗ ਦੁਨੀਆ ਦਾ ਸਭ ਤੋਂ ਵੱਡਾ ਸੇਵਾ ਵਾਲਾ ਕਿੱਤਾ ਹੈ ਅਤੇ ਮੈਡੀਕਲ ਦਾ ਅਜਿਹਾ ਕੋਈ ਖੇਤਰ ਨਹੀਂ, ਜਿੱਥੇ ਨਰਸਾਂ ਦੀ ਜ਼ਰੂਰਤ ਨਾ ਹੋਵੇ | ਉਨ੍ਹਾਂ ਕਿਹਾ ਕਿ ਮੈਡੀਕਲ ਦੇ ਖੇਤਰ 'ਚ ਸਿਰਫ਼ ਡਾਕਟਰ ਹੀ ਸ਼ਾਮਿਲ ਨਹੀਂ ਹੁੰਦੇ, ਸਗੋਂ ਬਤੌਰ ਸਹਾਇਕ ਕਈ ਦੂਜੇ ਲੋਕ ਵੀ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ, ਜਿਸ ਵਿਚ ਨਰਸਿੰਗ ਸਟਾਫ਼ ਮੋਹਰੀ ਰੋਲ ਅਦਾ ਕਰਦਾ ਹੈ |
ਪਿਛਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਲੋਂ ਐਨ.ਓ.ਸੀ ਜਾਰੀ ਕਰਨ 'ਚ ਦੇਰੀ ਕਾਰਨ ਉਮੀਦਵਾਰ ਨਹੀਂ ਕਰ ਸਕੇ ਪਹਿਲੇ ਦਿਨ ਆਪਣੇ ਨਾਮਜ਼ਦਗੀ ਪੱ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।