20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਾਸਲ ਚੋਣਾਂ ਲਈ ਅੱਜ ਦੂਜੇ ਦਿਨ ਵੀ ਨਹੀਂ ਦਾਖਲ ਕੀਤੇ ਕਾਗਜ਼

ਅਜੀਤ ਡੈਸਕ 15-05-2026
ਨਾਭਾ, 14 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਲਈ ਭਾਵੇਂ ਸਾਰੀਆਂ ਹੀ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ ਦੇ ਬਾਵਜੂਦ ਅੱਜ ਵੀ ਕਿਸੇ ਵੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਵਲੋਂ ਐਸ.ਡੀ.ਐਮ. ਕੰਮ ਚੋਣ ਅਫਸਰ ਕੋਲ ਕਾਗਜ ਦਾਖਲ ਨਹੀਂ ਕਰਵਾਏ ਗਏ¢ ਨਗਰ ਕੌਂਸਲ ਚੋਣਾਂ ਸੰਬੰਧੀ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਕੰਮ ਚੋਣ ਅਫਸਰ ਏਪੀ ਸਿੰਘ ਸੋਮਲ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਵਲੋਂ 13 ਤੇ 14 ਮਈ ਨੂੰ ਉਨ੍ਹਾਂ ਕੋਲ ਕਾਗਜ ਦਾਖਲ ਕੀਤੇ ਗਏ ਹਨ¢ ਉਨ੍ਹਾਂ ਕਿਹਾ ਕਿ ਚੋਣਾਂ ਲੜਨ ਵਾਲੇ ਉਮੀਦਵਾਰਾਂ ਕੋਲ ਹੁਣ ਸਿਰਫ ਦੋ ਦਿਨ ਦਾ ਸਮਾਂ ਬਾਕੀ ਹੈ 15 ਮਈ ਤੇ 16 ਮਈ ਨੂੰ ਆਪਣੇ ਕਾਗਜ ਦਾਖਲ ਕਰਨ ਦਾ¢
ਪਿਛਲੀ ਖ਼ਬਰ ਸੰਤ ਹਰਨਾਮ ਸਿੰਘ ਪਬਲਿਕ ਸਕੂਲ 'ਚ ਮਨਾਇਆ 'ਅੰਤਰਰਾਸ਼ਟਰੀ ਨਰਸ ਦਿਵਸ' ਅਗਲੀ ਖ਼ਬਰ ਕਰਮਜੀਤ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।