12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ੋ੍ਰ.ਅ.ਦਲ ਨੂੰ ਹਲਕਾ ਬਸੀ ਪਠਾਣਾਂ 'ਚ ਮਜ਼ਬੂਤ ਕਰਨ ਲਈ ਐਸ.ਓ.ਆਈ. ਪ੍ਰਧਾਨ ਢਿੱਲੋਂ ਵਲੋਂ ਮੀਟਿੰਗ

ਅਜੀਤ ਡੈਸਕ 18-05-2026
ਖਮਾਣੋਂ, 17 ਮਈ (ਮਨਮੋੋਹਣ ਸਿੰਘ ਕਲੇਰ)-ਰਣਬੀਰ ਸਿੰਘ ਢਿੱਲੋਂ ਪ੍ਰਧਾਨ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ) ਨੇ ਅੱਜ ਖਮਾਣੋਂ ਵਿਖੇ ਪਹੰੁਚ ਕੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਹਲਕੇ 'ਚ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਹਾਜ਼ਰ ਹੋਰਨਾਂ ਪਾਰਟੀ ਆਗੂਆਂ ਨਾਲ ਵੀ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਆਉਣ ਵਾਲੇ ਦਿਨਾਂ 'ਚ ਹਲਕੇ 'ਚ ਲਾਮਬੰਦੀ ਮੁਹਿੰਮ ਸ਼ੁਰੂ ਕਰਨ ਸਬੰਧੀ ਵੀ ਵਿਚਾਰ ਚਰਚਾ ਕੀਤੀ | ਇਸ ਦੌਰਾਨ ਉਨ੍ਹਾਂ ਹਲਕਾ ਬਸੀ ਪਠਾਣਾਂ 'ਚ ਦਰਬਾਰਾ ਸਿੰਘ ਗੁਰੂ ਦੀ ਅਗਵਾਈ 'ਚ ਪਾਰਟੀ ਗਤੀਵਿਧੀਆਂ 'ਤੇ ਤਸੱਲੀ ਪ੍ਰਗਟ ਕੀਤੀ | ਇਸ ਉਪਰੰਤ ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂ ਡਾ. ਜਗਦੀਪ ਸਿੰਘ ਰਾਣਾ ਜਿਨ੍ਹਾਂ ਦੇ ਮਾਤਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਸਮੇਂ ਅਮਰਜੀਤ ਸਿੰਘ ਗਰਚਾ ਜਨਰਲ ਸਕੱਤਰ ਸ਼ਹਿਰੀ ਖਮਾਣੋਂ, ਰਾਜਵੰਤ ਸਿੰਘ ਰਾਜੂ ਯੂਥ ਵਿੰਗ, ਰਾਜੀਵ ਆਹੂੂਜਾ, ਮਨਪ੍ਰੀਤ ਸਿੰਘ ਮੰੰਪੀ ਤੇ ਸਾਬਕਾ ਕੌਂਸਲਰ ਖਮਾਣੋਂ ਆਦਿ
ਪਿਛਲੀ ਖ਼ਬਰ ਦਲ ਬਦਲੀਆਂ ਦਾ ਦੌਰ ਤੇਜ਼-ਆਮ ਆਦਮੀ ਪਾਰਟੀ ਨੂੰ ਝਟਕਾ ਅਗਲੀ ਖ਼ਬਰ ਭੱਠਾ ਮਜ਼ਦੂਰ ਆਪਣੇ ਹੱਕਾਂ ਸੰਬੰਧੀ 19 ਨੂੰ ਡੀ.ਸੀ. ਦਫ਼ਤਰ ਵਿਖੇ ਕਰਨਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।