02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਮਲੋਹ ਦੇ ਵਾਰਡ ਨੰ. 13 ਦੇ ਬੱਚਿਆਂ ਵਲੋਂ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਅਜੀਤ ਡੈਸਕ 19-05-2026
ਅਮਲੋਹ, 18 ਮਈ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰ. 13 ਦੇ ਛੋਟੇ ਬੱਚਿਆਂ ਵਲੋਂ ਪੈਸੇ ਇਕੱਠੇ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਕੋਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਨੌਜਵਾਨਾਂ ਵਲੋਂ ਵੀ ਬੱਚਿਆਂ ਨੂੰ ਚੰਗੇ ਉਪਰਾਲੇ ਲਈ ਸਹਿਯੋਗ ਕੀਤਾ | ਇਸ ਮੌਕੇ ਰਾਹਗੀਰਾਂ ਨੇ ਠੰਢਾ ਮਿੱਠਾ ਪਾਣੀ ਪੀ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਗਈ ਅਤੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਬੱਚਿਆਂ ਨੇ ਕਿਹਾ ਕਿ ਸਾਡੇ ਵਲੋਂ ਘਰ-ਘਰ ਜਾ ਕੇ ਸੇਵਾ ਇਕੱਠੀ ਕਰਕੇ ਛਬੀਲ ਲਗਾਈ ਗਈ ਹੈ ਤੇ ਲੋਕਾਂ ਵਲੋਂ ਬਹੁਤ ਸਹਿਯੋਗ ਮਿਲਿਆ ਜਿਨ੍ਹਾਂ ਦਾ ਵਿਸ਼ੇਸ਼ ਧੰਨਵਾਦ ਵੀ ਕਰਦੇ ਹਾਂ ਤੇ ਅੱਜ ਛਬੀਲ ਲਗਾ ਕੇ ਮਨ ਨੂੰ ਬਹੁਤ ਖ਼ੁਸ਼ੀ ਮਿਲੀ ਹੈ |
ਪਿਛਲੀ ਖ਼ਬਰ ਸਿਮਰਪ੍ਰੀਤ ਕੌਰ ਤੇ ਮਨੀਸ਼ਾ ਨੇ ਜ਼ਿਲ੍ਹੇ 'ਚ ਦੂਜਾ ਸਥਾਨ ਹਾਸਿਲ ਕਰਕੇ ਪਾਈਨ ਗਰੋਵ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।