ਉਜ਼ਬੇਕਿਸਤਾਨ ਵਿਚ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਰਗਬੀ ਸੈਵਨਜ਼ ਵਿਚ ਸ਼ਾਨਦਾਰ ਪ੍ਰਦਰਸ਼ਨ
ਅਜੀਤ ਡੈਸਕ
20-05-2026
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੀ ਖਿਡਾਰਨ ਅਮਨਦੀਪ ਕੌਰ ਵੀ ਏਸ਼ੀਅਨ ਰਗਬੀ ਸੈਵਨ ਸੀਰੀਜ਼ ਦੌਰਾਨ ਚੀਨ ਅਤੇ ਸ੍ਰੀਲੰਕਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੀ ਹੈ ਅਤੇ ਉਸ ਨੂੰ ਆਰ.ਪੀ.ਐਲ. ਵਿਚ ਚੇਨਈ ਬੁਲਜ਼ ਟੀਮ ਵਲੋਂ ਚੁਣਿਆ ਗਿਆ ਹੈ | ਉਸ ਤੋਂ ਵੀ ਅਗਲੀਆਂ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਉੱਤਮ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ | ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਅਤੇ ਅਮਨਦੀਪ ਕੌਰ ਪਹਿਲੇ ਪੰਜਾਬੀ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰੀਆਂ ਹਨ |