15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭਗਵਤੀ ਜਾਗਰਨ 30 ਨੂੰ

ਅਜੀਤ ਡੈਸਕ 28-05-2026
ਖਮਾਣੋਂ, 27 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਅਮਰਾਲਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (ਹਵਾਰੇ ਦੇ ਮੋੜ) ਵਿਖੇ 11ਵਾਂ ਵਿਸ਼ਾਲ ਭਗਵਤੀ ਜਾਗਰਣ 30 ਮਈ ਦਿਨ ਸ਼ਨੀਵਾਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਕਿੰਦਾ ਨੇ ਦੱਸਿਆ ਕਿ ਮਾਤਾ ਜੀ ਦੀ ਜੋਤ ਪ੍ਰਚੰਡ ਰਾਤ 8 ਵਜੇ ਹੋਵੇਗੀ ਅਤੇ ਇਸ ਮੌਕੇ ਮਾਤਾ ਦੇ ਭਜਨਾਂ ਦਾ ਗੁਣਗਾਨ ਅੱਛਰਾ ਸ਼ਰਮਾ, ਮੋਹਿਤ ਸ਼ਰਮਾ ਅਤੇ ਗੁਰਜੰਟ ਬਾਵਾ ਕਰਨਗੇ | ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ 'ਤੇ ਪਹੁੰਚ ਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਮਹਾਂਮਾਈ ਦੇ ਲੰਗਰ ਟੁੱਟ ਵਰਤਣਗੇ |
ਪਿਛਲੀ ਖ਼ਬਰ ਇਸ ਵਾਰ ਦੋਰਾਹਾ ਨਗਰ ਕੌਂਸਲ ਦੇ ਚੋਣ ਨਤੀਜੇ ਹੋਣਗੇ ਦਿਲਚਸਪ ਅਗਲੀ ਖ਼ਬਰ ਹਾਕੀ ਖਿਡਾਰੀ ਸਹਿਜਵੀਰ ਨੇ ਦੋਵੇਂ ਲੱਤਾਂ ਗਵਾਉਣ ਤੋਂ ਬਾਅਦ ਵੀ ਪੈਰਾ ਆਰਚਰੀ ਨੈਸ਼ਨਲ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।