25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 29-05-2026
ਬਨੂੜ, 28 ਮਈ (ਭੁਪਿੰਦਰ ਸਿੰਘ)-ਮੁਸਲਮਾਨ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬਨੂੜ ਸ਼ਹਿਰ ਦੀ ਮੁੱਖ ਮਸਜਿਦ ਵਿਖੇ ਸ਼ਹਿਰ ਅਤੇ ਆਲ਼ੇ ਦੁਆਲੇ ਪਿੰਡ ਤੋਂ ਸਮੂਹ ਭਾਈਚਾਰਾ ਇਕੱਠਾ ਹੋਇਆ | ਜਿਨ੍ਹਾਂ ਸਮੂਹਿਕ ਤੌਰ 'ਤੇ ਨਮਾਜ਼ ਅਦਾ ਕੀਤੀ ਅਤੇ ਇੱਕ ਦੂਜੇ ਦੇ ਗਲ ਲਗ ਕੇ ਈਦ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਭਗਤੀ ਲਹਿਰ ਨੇ ਮਨੁੱਖ ਨੂੰ ਸੱਚੇ-ਸੁੱਚੇ ਜੀਵਨ ਦੀ ਪਹਿਚਾਣ ਕਰਵਾਈ-ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਵੋਟਾਂ ਦੀ ਗਿਣਤੀ ਦੇ ਸਮੁੱਚੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।