29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਨੂੰ

ਅਜੀਤ ਡੈਸਕ 04-06-2026
ਖਮਾਣੋਂ, 3 ਜੂਨ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 6 ਜੂਨ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 10 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਬੇਨਤੀ ਕੀਤੀ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਨਵੀਂ ਸਕੀਮ ਕਾਰਨ ਡਿਪੂ ਹੋਲਡਰ ਅਤੇ ਲਾਭਪਾਤਰੀ ਪ੍ਰੇਸ਼ਾਨੀ ਦੇ ਆਲਮ 'ਚ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਅਜੈ ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।