ਬਠਿੰਡਾ, 3 ਜੂਨ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 4 ਜੂਨ 2026 ਦਿਨ ਵੀਰਵਾਰ ਨੂੰ ਹੋਟਲ ਗ੍ਰੀਨ ਵਿਚ, ਸਾਹਮਣੇ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ 5 ਜੂਨ 2026 ਦਿਨ ਸ਼ੁੱਕਰਵਾਰ, ਹੋਟਲ ਪਾਲਮ ਰਜੰਸੀ, ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ