ਬੀਬੀ ਹਰਭਜਨ ਕੌਰ ਇਸਤਰੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਆਪਣੇ ਸਾਥੀਆਂ ਸਮੇਤ ਬੀਬੀ ਹਰਭਜਨ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਨਿਯੁਕਤ ਹੋਣ 'ਤੇ ਸਨਮਾਨਿਤ ਕਰਦੇ ਹੋਏ | ਤਸਵੀਰ ਕਰਨ
<br/>
05-06-2026