ਜਖਵਾਲੀ, 10 ਜੂਨ (ਨਿਰਭੈ ਸਿੰਘ)-ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਦੀ ਪਤਨੀ ਅਤੇ ਅਦਾਕਾਰ ਹਰਪ੍ਰੀਤ ਸਿੰਘ ਜਖਵਾਲੀ ਦੀ ਮਾਤਾ ਸਵ: ਸੁਰਿੰਦਰ ਕੌਰ ਦੇ ਨਿਮਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਜਖਵਾਲੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਜਿਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਗੇਜਾ ਰਾਮ ਵਾਲਮੀਕਿ, ਅਜੈ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਈਸ਼ਰਪ੍ਰੀਤ ਸਿੰਘ ਸਿੱਧੂ, ਸਰਬਜੀਤ ਸਿੰਘ ਝਿੰਜਰ, ਸੁਰਜੀਤ ਸਿੰਘ ਸਾਹੀ ਨੇ ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਬੀਬੀ ਵਰਿੰਦਰ ਕੌਰ ਭੱਟੀ, ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਦੀਪ ਸਿੰਘ ਚੀਮਾ, ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਦਿਲਬਾਗ ਸਿੰਘ ਬਾਘਾ, ਮਹਿੰਦਰਜੀਤ ਸਿੰਘ ਖਰੌੜੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਲਿਬੜਾ, ਗੁਰਬਿੰਦਰ ਸਿੰਘ ਭੱਟੀ, ਬਲਜਿੰਦਰ ਸਿੰਘ ਅਤਾਪੁਰ, ਗੁਰਮੁੱਖ ਸਿੰਘ ਪੰਡਰਾਲੀ, ਕੁਲਦੀਪ ਸਿੰਘ ਸਹੋਤਾ, ਹਰਵੇਲ ਸਿੰਘ ਮਾਧੋਪੁਰ, ਗੁਰਜੀਤ ਸਿੰਘ ਤਲਵੰਡੀ, ਗੁਰਭੇਜ ਸਿੰਘ ਰਾਏ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਕੁਲਦੀਪ ਸਿੰਘ ਪੋਲਾ, ਮਾਸਟਰ ਅਜੀਤ ਸਿੰਘ, ਮਾਸਟਰ ਜਗਜੀਤ ਸਿੰਘ ਖਾਲਸਪੁਰ, ਦਵਿੰਦਰ ਸਿੰਘ ਬਹਿਲੋਲਪੁਰ, ਨਰਿੰਦਰ ਸਿੰਘ ਬਾਲਪੁਰ, ਵਰਿੰਦਰ ਸਿੰਘ ਧਤੌਂਦਾ, ਸਰਪੰਚ ਗੁਰਦੀਪ ਸਿੰਘ ਜਖਵਾਲੀ, ਧਰਮਿੰਦਰ ਸਿੰਘ ਗੋਰਖਾ, ਸੰਦੀਪ ਸਿੰਘ ਛੰਨਾਂ, ਹਰਮੇਸ ਸਿੰਘ ਛੰਨਾਂ, ਐਡਵੋਕੇਟ ਦਲਬਾਰਾ ਸਿੰਘ, ਰਘਬੀਰ ਸਿੰਘ ਚੂੰਨੀਮਾਜਰਾ, ਜਗਦੀਪ ਸਿੰਘ ਜਖਵਾਲੀ, ਨੰਬਰਦਾਰ ਹਰਚੰਦ ਸਿੰਘ, ਜਗਤਾਰ ਸਿੰਘ, ਸੁਪਰਡੈਂਟ ਬਲਕਾਰ ਸਿੰਘ ਤੇ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |