30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀਆਂ ਤਿਆਰੀਆਂ ਜਾਰੀ

ਅਜੀਤ ਡੈਸਕ 14-06-2026
ਸਮਾਣਾ, 13 ਜੂਨ (ਹਰਵਿੰਦਰ ਸਿੰਘ ਟੋਨੀ)-ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਟ੍ਰੇਨਿੰਗ ਉਪਰੰਤ ਫਾਰਮ ਭਰਨ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ | ਇਸ ਮੌਕੇ ਸਰਪੰਚ ਕੁਲਾਰਾਂ ਦਰਸ਼ਨਾਂ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਵਾਂ- ਧੀਆਂ ਦੇ ਇਕ ਹਜਾਰ ਤੇ ਪੰਦਰਾਂ ਸੋਂ ਰੁਪਏ ਦੇ ਫਾਰਮ ਭਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਜਿਸ ਤਹਿਤ ਲੋਕਾਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਸਾਰੇ ਦਸਤਾਵੇਜ ਜਿੰਨਾ 'ਚ ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ, ਜਾਤੀ ਸਰਟੀਫਿਕੇਟ ਅਤੇ ਮੋਬਾਇਲ ਨੰਬਰ ਆਦਿ ਕੋਲ ਰੱਖਣ ਤੇ ਫਾਰਮ ਭਰਨ ਦੀ ਪ੍ਰਕਿਰਿਆ ਅਗਲੇ ਹਫਤੇ ਸ਼ੁਰੂ ਕੀਤੀ ਜਾਵੇਗੀ |
ਪਿਛਲੀ ਖ਼ਬਰ ਧੁੱਪ 'ਚ ਬੇਜ਼ੁਬਾਨ ਪਸ਼ੂ-ਪੰਛੀਆਂ ਲਈ ਪਾਣੀ ਰੱਖਣਾ ਇਨਸਾਨੀਅਤ ਦੀ ਪਛਾਣ- ਐੱਸ.ਡੀ.ਐਮ. ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।